ਮੁਕੇਸ਼ ਸਾਹਨੀ ਦੇ ਪਿਤਾ ਕਤਲ ਕੇਸ ਮਾਮਲੇ ਵਿਚ ਐਸ.ਆਈ.ਟੀ. ਦਾ ਗਠਨ
ਪਟਨਾ, 16 ਜੁਲਾਈ- ਬਿਹਾਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੇਸ਼ ਸਾਹਨੀ ਦੇ ਪਿਤਾ ਕਤਲ ਕੇਸ ਵਿਚ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ’ਤੇ ਜਾਂਚ ਵਿਚ ਲੱਗੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਬੂਤ ਇਕੱਠੇ ਕਰਨ ਲਈ ਫ਼ੋਰੈਂਸਿਕ ਲੈਬ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ।