JALANDHAR WEATHER

ਨੀਟ-ਯੂ.ਜੀ. ਪੇਪਰ ਲੀਕ ਮਾਮਲਾ: ਸੀ.ਬੀ.ਆਈ. ਨੇ ਏਮਜ਼ ਪਟਨਾ ਦੇ ਤਿੰਨ ਵਿਦਿਆਰਥੀਆਂ ਤੋਂ ਕੀਤੀ ਪੁੱਛਗਿੱਛ

ਨਵੀਂ ਦਿੱਲੀ, 18 ਜੁਲਾਈ- ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਦੇ ਸੰਬੰਧ ਵਿਚ ਏਮਜ਼ ਪਟਨਾ ਦੇ ਤਿੰਨ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਹੈ। ਪੁੱਛਗਿੱਛ ਕੀਤੇ ਜਾ ਰਹੇ ਵਿਦਿਆਰਥੀਆਂ ਬਾਰੇ ਹੋਰ ਵੇਰਵਿਆਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਮੰਗਲਵਾਰ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਮਸ਼ੇਦਪੁਰ ਦੇ 2017 ਬੈਚ ਦੇ ਸਿਵਲ ਇੰਜੀਨੀਅਰ ਪੰਕਜ ਕੁਮਾਰ ਉਰਫ਼ ਆਦਿੱਤਿਆ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਕਥਿਤ ਤੌਰ ’ਤੇ ਹਜ਼ਾਰੀਬਾਗ ਸਥਿਤ ਐਨ.ਟੀ.ਏ. ਟਰੰਕ ਤੋਂ ਨੀਟ-ਯੂ.ਜੀ. ਦਾ ਪੇਪਰ ਚੋਰੀ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ