ਵਾਇਨਾਡ 'ਚ ਪੀ.ਐਮ. ਮੋਦੀ ਵਲੋਂ ਰਾਹਤ ਕੈਂਪ ਦਾ ਦੌਰਾ
ਵਾਇਨਾਡ (ਕੇਰਲ), 10 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ਵਿਚ ਜ਼ਮੀਨ ਖਿਸਕਣ ਦੇ ਪੀੜਤਾਂ ਅਤੇ ਬਚੇ ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਰਾਹਤ ਕੈਂਪ ਦਾ ਦੌਰਾ ਕੀਤਾ।