ਕਮਾਸਕੇ ਖੂਨੀ ਝੜਪ ਦੇ ਦੋਸ਼ੀਆ ਵਿਰੁੱਧ ਮੁਕੱਦਮਾ ਦਰਜ
ਚੋਗਾਵਾਂ, 6 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪਿੰਡ ਕਮਾਸਕੇ ਵਿਖੇ ਚੋਣਾਂ ਨੂੰ ਲੈ ਕੇ 'ਆਪ' ਤੇ ਕਾਂਗਰਸੀ ਵਰਕਰਾਂ ਵਿਚਕਾਰ ਹੋਈ ਖੂਨੀ ਝੜਪ ਨੂੰ ਲੈ ਕੇ ਥਾਣਾ ਲੋਪੋਕੇ ਦੀ ਪੁਲਿਸ ਨੇ 27 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ
;
;
;
;
;
;
;
;