ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਅਮਿਤ ਸ਼ਾਹ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
                  
ਮੁੰਬਈ, 10 ਨਵੰਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ ਵਿਖੇ ਭਾਜਪਾ ਦਾ 'ਸੰਕਲਪ ਪੱਤਰ' ਜਾਰੀ ਕੀਤਾ। ਇਸ ਮੌਕੇ 'ਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਪ੍ਰਦੇਸ਼ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ, ਮੁੰਬਈ ਭਾਜਪਾ ਦੇ ਪ੍ਰਧਾਨ ਆਸ਼ੀ ਵੀ ਮੌਜ਼ੂਦ ਸਨ।
        
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;