ਅੱਜ 51ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ
ਨਵੀਂ ਦਿੱਲੀ, 11 ਨਵੰਬਰ - ਜਸਟਿਸ ਸੰਜੀਵ ਖੰਨਾ ਅੱਜ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਉਹ ਜਸਟਿਸ ਡੀ.ਵਾਈ. ਚੰਦਰਚੂੜ ਦੀ ਥਾਂ ਲੈਣਗੇ।