ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਧਰਨੇ ’ਚ ਪੁੱਜੇ ਪਰਮਿੰਦਰ ਸਿੰਘ ਢੀਂਡਸਾ
ਮੋਹਾਲੀ, 11 ਨਵੰਬਰ (ਦਵਿੰਦਰ)- ਸੈਨੇਟ ਚੋਣਾਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਧਰਨੇ ’ਚ ਪਰਮਿੰਦਰ ਸਿੰਘ ਢੀਂਡਸਾ ਪੁੱਜੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਤੇ ਸੈਨੇਟ ਦੀ ਹੋਂਦ ਦੀ ਲੜਾਈ ਹੈ। ਅਸੀਂ ਵਿਦਿਆਰਥੀਆਂ ਦੇ ਨਾਲ ਹਾਂ ਤੇ ਹਮੇਸ਼ਾ ਰਹਾਂਗੇ।