JALANDHAR WEATHER

ਪੱਛਮੀ ਬੰਗਾਲ : ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਅਤੇ ਕਤਲ ਨੂੰ ਲੈ ਕੇ ਭਾਜਪਾ ਵਲੋਂ ਪ੍ਰਦਰਸ਼ਨ

 ਦੱਖਣੀ 24 ਪਰਗਨਾ (ਪੱਛਮੀ ਬੰਗਾਲ), 6 ਅਕਤੂਬਰ - ਦੱਖਣੀ 24 ਪਰਗਨਾ 'ਚ ਇਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਅਤੇ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤਾ ਮਜ਼ੂਮਦਾਰ ਅਤੇ ਪਾਰਟੀ ਨੇਤਾ ਅਗਨੀਮਿੱਤਰਾ ਪਾਲ ਅਤੇ ਹੋਰ ਭਾਜਪਾ ਨੇਤਾਵਾਂ ਨੇ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਪ੍ਰਦਰਸ਼ਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ