ਡੀ.ਜੀ. ਬੀ.ਐਸ.ਐਫ. ਨਿਤਿਨ ਅਗਰਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 15 ਜੂਨ - ਡਾਇਰੈਕਟਰ ਜਨਰਲ ਬੀ.ਐਸ.ਐਫ. ਨਿਤਿਨ ਅਗਰਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲਣ 'ਤੇ ਵਧਾਈ ਦਿੱਤੀ।