ਨੌਜਵਾਨਾਂ ਦੇ ਕਤਲ ਤੋਂ ਬਾਅਦ ਪਿੰਡ ਵਾਸੀਆਂ ਨੇ ਲਗਾਇਆ ਜਾਮ
 
                   
                   
                  
ਮੋਹਾਲੀ, 14 ਨਵੰਬਰ- ਮੋਹਾਲੀ ਵਿਚਲੇ ਪਿੰਡ ਕੁੰਬੜਾ ਵਿਖੇ ਦੋ ਨੌਜਵਾਨਾਂ ਦੇ ਕਤਲ ਤੋਂ ਬਾਅਦ ਇਨਸਾਫ਼ ਲਈ ਪਿੰਡ ਵਾਸੀਆਂ ਵਲੋਂ ਏਅਰਪੋਰਟ ਰੋਡ ਜਾਮ ਕੀਤਾ ਗਿਆ। ਪਿੰਡ ਵਾਸੀਆਂ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਹੈ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            