ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਦੇ ਸਾਂਝੇ ਅਭਿਆਨ ਦੌਰਾਨ ਹੈਰੋਇਨ ਤੇ ਇਕ ਡਰੋਨ ਬਰਾਮਦ
 
                  
ਅਜਨਾਲਾ, (ਅੰਮ੍ਰਿਤਸਰ), 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਸਰਹੱਦੀ ਚੌਂਕੀ ਪੁਰਾਣੀ ਸੁੰਦਰਗੜ ਨੇੜਿਓਂ ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਵਲੋਂ ਕੀਤੇ ਸਾਂਝੇ ਅਭਿਆਨ ਦੌਰਾਨ ਤਿੰਨ ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਮ ਸਮੇਂ ਪਿੰਡ ਸਾਹੋਵਾਲ ਨੇੜਿਓਂ ਇਕ ਡਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            