ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿi ਕਮੇਟੀ ਦੀ ਪਲੇਠੀ ਇਕੱਤਰਤਾ ਸ਼ੁਰੂ
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਨਵੀ ਅੰਤਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਇੱਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੁਰੂ ਹੋਈ ਹੈ। ਇਸ ਇਕੱਤਰਤਾ ਵਿਚ ਐਸ.ਜੀ.ਪੀ.ਸੀ. ਦੇ ਆਮ ਕੰਮ ਕਾਜ ਤੋਂ ਇਲਾਵਾ ਹੋਰਨਾਂ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਕੱਤਰਤਾ ਉਪਰੰਤ ਪ੍ਰਧਾਨ ਧਾਮੀ ਵਲੋਂ ਪੱਤਰਕਾਰਾਂ ਨੂੰ ਇਕੱਤਰਤਾ ਵਿਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।