JALANDHAR WEATHER

ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਜਨਾਲਾ, ਗੱਗੋਮਾਹਲ, (ਅੰਮ੍ਰਿਤਸਰ), 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਡਿਆਲ ਭੱਟੀ ਦੇ ਇਕ ਨੌਜਵਾਨ ਨੇ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਰਨ ਵਾਲੇ ਨੌਜਵਾਨ ਦੀ ਪਛਾਣ ਅਜੂਬ ਮਸੀਹ ਵਜੋਂ ਹੋਈ ਹੈ, ਥਾਣਾ ਰਮਦਾਸ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ