ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ ਡੋਨਾਲਡ ਟਰੰਪ, ਬਹੁਮਤ ਕੀਤਾ ਹਾਸਲ
 
                  
ਵਾਸ਼ਿੰਗਟਨ, 6 ਨਵੰਬਰ- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਉਹ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ। ਸਰਕਾਰ ਬਣਾਉਣ ਲਈ 270 ਇਲੈਕਟਰੋਲ ਵੋਟਾਂ ਦੀ ਜ਼ਰੂਰਤ ਸੀ ਤੇ ਟਰੰਪ ਨੂੰ 277 ਇਲੈਕਟਰੋਲ ਵੋਟਾਂ ਮਿਲੀਆਂ ਹਨ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            