ਇਕ ਕਿਲੋ ਹੈਰੋਇਨ ਇਕ ਕਿਲੋ ਆਇਸ ਸਮੇਤ ਤਿੰਨ ਤਸਕਰ ਗਿ੍ਫ਼ਤਾਰ
                  
ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਇਕ ਕਿਲੋਗ੍ਰਾਮ ਹੈਰੋਇਨ ਅਤੇ ਇਕ ਕਿਲੋਗ੍ਰਾਮ ਆਈਸ ਡਰੱਗ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;