ਜੰਮੂ-ਕਸ਼ਮੀਰ : ਅੱਤਵਾਦੀਆਂ ਦੁਆਰਾ ਦੋ ਵੀ.ਡੀ.ਜੀ. ਮੈਂਬਰਾਂ ਦੇ ਮਾਰੇ ਜਾਣ ਤੋਂ ਬਾਅਦ ਵਧਾਈ ਗਈ ਸੁਰੱਖਿਆ
 
ਕਿਸ਼ਤਵਾੜ (ਜੰਮੂ-ਕਸ਼ਮੀਰ), 9 ਨਵੰਬਰ - 7 ਨਵੰਬਰ ਨੂੰ ਅੱਤਵਾਦੀਆਂ ਦੁਆਰਾ ਦੋ ਵੀ.ਡੀ.ਜੀ. ਮੈਂਬਰਾਂ ਦੇ ਮਾਰੇ ਜਾਣ ਤੋਂ ਬਾਅਦ ਕਿਸ਼ਤਵਾੜ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।