ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਚੱਲ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਵਲੋਂ ਅਹਿਮ ਮਤੇ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ।
;
;
;
;
;
;