ਭਾਜਪਾ ਵਲੋਂ ਨਗਰ ਪੰਚਾਇਤ ਖੇਮਕਰਨ, ਜ਼ਿਲ੍ਹਾ ਤਰਨਤਾਰਨ ਦੀ ਸੂਚੀ ਜਾਰੀ

ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਖੇਮਕਰਨ, ਜ਼ਿਲ੍ਹਾ ਤਰਨਤਾਰਨ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।