ਦਿੱਲੀ : ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ ਆਪ' ਵਿਧਾਇਕ ਨਰੇਸ਼ ਬਾਲਿਆਨ ਨੂੰ
ਨਵੀਂ ਦਿੱਲੀ, 13 ਦਸੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਪੁਲਿਸ ਪੁੱਛਗਿੱਛ ਤੋਂ ਬਾਅਦ 'ਆਪ' ਵਿਧਾਇਕ ਨਰੇਸ਼ ਬਾਲਿਆਨ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਉਸ ਨੂੰ ਮਕੋਕਾ ਕੇਸ ਦੇ ਸੰਬੰਧ ਵਿਚ 7 ਦਿਨਾਂ ਦੀ ਪੁਲਿਸ ਹਿਰਾਸਤ ਤੋਂ ਬਾਅਦ ਪੇਸ਼ ਕੀਤਾ ਗਿਆ ਸੀ।