ਨਰਾਇਣ ਸਿੰਘ ਚੌੜਾ ਮੁੜ 2 ਦਿਨ ਦੇ ਪੁਲਿਸ ਰਿਮਾਂਡ ’ਤੇ
ਅੰਮ੍ਰਿਤਸਰ, 14 ਦਸੰਬਰ (ਗਗਨਦੀਪ ਸ਼ਰਮਾ)-ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚੱਲਣ ਦੇ ਮਾਮਲੇ ’ਚ ਗ੍ਰਿਫਤਾਰ ਨਰਾਇਣ ਸਿੰਘ ਚੌੜਾ ਨੂੰ ਮਾਣਯੋਗ ਅਦਾਲਤ ਵਲੋਂ ਅੱਜ ਮੁੜ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।