JALANDHAR WEATHER

ਬਿਹਾਰ ਦੇ ਨਵ ਨਿਯੁਕਤ ਰਾਜਪਾਲ ਆਰਿਫ਼ ਮੁਹੰਮਦ ਖਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 31 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਬਿਹਾਰ ਦੇ ਨਵ ਨਿਯੁਕਤ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕੀਤਾ ਅਤੇ ਅਰਦਾਸ ਵਿਚ ਸ਼ਾਮਿਲ ਹੋਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਨਵ ਨਿਯੁਕਤ ਰਾਜਪਾਲ ਆਰਿਫ ਮੁਹੰਮਦ ਖਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ