JALANDHAR WEATHER

ਅਰਵਿੰਦ ਕੇਜਰੀਵਾਲ ਨੇ ਕੀਤੀ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 31 ਦਸੰਬਰ- ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਕਸ਼ਮੀਰੀ ਗੇਟ ਸਥਿਤ ਮਰਘਟ ਵਾਲੇ ਬਾਬਾ ਮੰਦਰ ਦਾ ਦੌਰਾ ਕੀਤਾ ਅਤੇ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ