ਮੋਹਾਲੀ 'ਚ ਨਿਰਮਾਣ ਅਧੀਨ ਇਮਾਰਤ ਡਿੱਗੀ
 
ਮੋਹਾਲੀ, 13 ਜਨਵਰੀ-ਐਸ.ਏ.ਐਸ. ਨਗਰ ਮੋਹਾਲੀ ਵਿਚ ਇਕ ਨਿਰਮਾਣ ਅਧੀਨ ਇਮਾਰਤ ਢਹਿ ਗਈ। ਇਸ ਦੌਰਾਨ ਪੁਲਿਸ ਟੀਮ ਉਥੇ ਪੁੱਜ ਗਈ ਹੈ ਤੇ ਜਾਂਚ-ਪੜਤਾਲ ਕਰ ਰਹੀ ਹੈ।