ਤਾਜ਼ਾ ਖ਼ਬਰਾਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਲਈ ਐਨਸੀਪੀ ਵਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ 27 days ago ਨਵੀਂ ਦਿੱਲੀ, 17 ਜਨਵਰੀ - ਐਨਸੀਪੀ ਨੇ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
; • ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਨਗਰੀ ਵਿਖੇ ਲੜੀਵਾਰ ਗੁਰਮਤਿ ਸਮਾਗਮ ਅੱਜ ਤੋਂ- ਮੈਨੇਜਰ ਹਰਪ੍ਰੀਤ ਸਿੰਘ, ਖ਼ਾਲਸਾ
ਸਰਕਾਰ ਚਾਹੁੰਦੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ - ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ 'ਤੇ ਇਕਬਾਲ ਸਿੰਘ ਲਾਲਪੁਰਾ 2025-02-13