13'ਸਾਰੇ ਪੱਖ ਰੱਖਾਂਗੇ...ਕੋਰਟ ਪੂਰਾ ਇਨਸਾਫ਼ ਕਰੇਗੀ', ਦੋਸ਼ਾਂ 'ਤੇ ਬੋਲੇ ਡੀਆਈਜੀ ਹਰਚਰਨ ਸਿੰਘ ਭੁੱਲਰ
ਚੰਡੀਗੜ੍ਹ, 17 ਅਕਤੂਬਰ - ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਜਾਣ 'ਤੇ, ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ, "ਮੇਰੇ 'ਤੇ ਬਿਲਕੁਲ ਗਲਤ ਦੋਸ਼ ਲਗਾਏ ਗਏ ਹਨ।" ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਨੂੰ ਫਸਾਇਆ...
... 3 hours 34 minutes ago