10ਦਿੱਲੀ ਸਿੱਖ ਗੁਰਦੁਆਰਾ ਕਮੇਟੀ 5 ਹਜ਼ਾਰ ਏਕੜ ਜ਼ਮੀਨ ਵਾਸਤੇ ਪ੍ਰਭਾਵਿਤ ਕਿਸਾਨਾਂ ਨੂੰ ਖਾਦ ਤੇ ਬੀਜ ਮੁਹੱਈਆ ਕਰਵਾਏਗੀ- ਹਰਮੀਤ ਸਿੰਘ ਕਾਲਕਾ/ਜਗਦੀਪ ਸਿੰਘ ਕਾਹਲੋਂ
ਕੋਟਲੀ ਸੂਰਤ ਮੱਲੀ, (ਬਟਾਲਾ), 18 ਸਤੰਬਰ (ਕੁਲਦੀਪ ਸਿੰਘ ਨਾਗਰਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਲਈ ਪਿੰਡ....
... 2 hours 52 minutes ago