JALANDHAR WEATHER
ਗਾਇਕ ਪੰਕਜ ਉਧਾਸ, ਹਾਕੀ ਖਿਡਾਰੀ ਤੇ ਹੋਰ ਸ਼ਖਸੀਅਤਾਂ ਵੀ ਹੋਣਗੀਆਂ ਪੁਰਸਕਾਰਾਂ ਨਾਲ ਸਨਮਾਨਿਤ, ਸੂਚੀ ਜਾਰੀ

ਨਵੀਂ ਦਿੱਲੀ, 25 ਜਨਵਰੀ-ਪਦਮ ਪੁਰਸਕਾਰ 2025 ਉਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਦੇ ਚੇਅਰਮੈਨ ਅਤੇ ਅਰਥਸ਼ਾਸਤਰੀ ਬਿਬੇਕ ਦੇਬਰੌਏ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ, ਗਾਇਕ ਪੰਕਜ ਉਧਾਸ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੂੰ ਮਰਨ ਉਪਰੰਤ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ। ਸਾਬਕਾ ਭਾਰਤੀ ਹਾਕੀ ਖਿਡਾਰੀ ਪੀ.ਆਰ. ਸ੍ਰੀਜੇਸ਼, ਸਾਧਵੀ ਰਿਤੰਭਰਾ, ਅਦਾਕਾਰ ਐਸ. ਅਜੀਤ ਕੁਮਾਰ ਅਤੇ ਫਿਲਮ ਨਿਰਦੇਸ਼ਕ ਸ਼ੇਖਰ ਕਪੂਰ ਨੂੰ ਵੀ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ