ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਦੇ ਸਨਮਾਨ 'ਚ ਦਾਅਵਤ ਦਾ ਆਯੋਜਨ

ਨਵੀਂ ਦਿੱਲੀ, 25 ਜਨਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਅਨਤੋ ਦਾ ਸਵਾਗਤ ਕੀਤਾ। ਉਨ੍ਹਾਂ ਦੇ ਸਨਮਾਨ ਵਿਚ ਇਕ ਦਾਅਵਤ ਦਾ ਆਯੋਜਨ ਵੀ ਕੀਤਾ।