ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰੀ ਯੁੱਧ ਸਮਾਰਕ 'ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 26 ਜਨਵਰੀ - 76ਵੇਂ ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਰਾਸ਼ਟਰੀ ਯੁੱਧ ਸਮਾਰਕ ਪਹੁੰਚੇ। ਉਹ ਰਾਸ਼ਟਰੀ ਯੁੱਧ ਸਮਾਰਕ 'ਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।