ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਕਰਤਵਯ ਮਾਰਗ 'ਤੇ ਲਹਿਰਾਇਆ ਰਾਸ਼ਟਰੀ ਝੰਡਾ

ਨਵੀਂ ਦਿੱਲੀ, 26 ਜਨਵਰੀ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 76ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਕਰਤਵਯ ਮਾਰਗ 'ਤੇ ਰਾਸ਼ਟਰੀ ਝੰਡਾ ਲਹਿਰਾਇਆ।ਇਸ ਤੋਂ ਬਾਅਦ ਰਾਸ਼ਟਰੀ ਗੀਤ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ।