ਸਾਂਸਦ ਮਨੋਜ ਤਿਵਾੜੀ ਨੇ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨਾਲ ਮਨਾਇਆ ਜਿੱਤ ਦਾ ਜਸ਼ਨ

ਨਵੀਂ ਦਿੱਲੀ, 8 ਫਰਵਰੀ-ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਪਾਰਟੀ ਦੀ ਜਿੱਤ ਤੋਂ ਬਾਅਦ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ ਕਿਉਂਕਿ ਪਾਰਟੀ 27 ਸਾਲਾਂ ਬਾਅਦ ਦਿੱਲੀ ਵਿਚ ਸਰਕਾਰ ਬਣਾਏਗੀ।