ਦਿੱਲੀ ਦੇ ਲੋਕਾਂ ਦਾ ਮੋਦੀ ਦੀ ਗਾਰੰਟੀ 'ਤੇ ਵਿਸ਼ਵਾਸ ਕਰਨ ਲਈ ਧੰਨਵਾਦ

ਨਵੀਂ ਦਿੱਲੀ, 8 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦਿੱਲੀ ਦੇ ਲੋਕਾਂ ਦੇ ਮਨਾਂ ਵਿਚ ਉਤਸ਼ਾਹ ਅਤੇ ਰਾਹਤ ਹੈ। ਮੈਂ ਆਪਣਾ ਸਿਰ ਝੁਕਾਉਂਦਾ ਹਾਂ ਅਤੇ ਦਿੱਲੀ ਦੇ ਲੋਕਾਂ ਦਾ ਮੋਦੀ ਦੀ ਗਾਰੰਟੀ 'ਤੇ ਵਿਸ਼ਵਾਸ ਕਰਨ ਲਈ ਧੰਨਵਾਦ ਕਰਦਾ ਹਾਂ।