ਕਾਲਕਾਜੀ ਵਿਧਾਨ ਸਭਾ ਸੀਟ ਤੋਂ 'ਆਪ' ਦੀ ਜੇਤੂ ਉਮੀਦਵਾਰ ਆਤਿਸ਼ੀ ਨੇ ਕੱਢਿਆ ਰੋਡ ਸ਼ੋਅ

ਨਵੀਂ ਦਿੱਲੀ, 8 ਫਰਵਰੀ-ਕਾਲਕਾਜੀ ਵਿਧਾਨ ਸਭਾ ਸੀਟ ਤੋਂ 'ਆਪ' ਦੀ ਜੇਤੂ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਹਲਕੇ ਵਿਚ ਇਕ ਰੋਡ ਸ਼ੋਅ ਕੀਤਾ ਅਤੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।