ਰਾਹੁਲ ਗਾਂਧੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਤੇ ਟਵੀਟ ਕੀਤਾ ਸਾਂਝਾ

ਨਵੀਂ ਦਿੱਲੀ, 8 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਅਸੀਂ ਦਿੱਲੀ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਰਾਜ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਸਾਰੇ ਵੋਟਰਾਂ ਦਾ ਉਨ੍ਹਾਂ ਦੇ ਸਮਰਥਨ ਲਈ ਦਿਲੋਂ ਧੰਨਵਾਦ