10ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਦੋ ਵਕੀਲਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕੀਤੇ ਮੁਅੱਤਲ
ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਐਮਰਜੈਂਸੀ ਮੀਟਿੰਗ ਬੁਲਾ ਕੇ ਇਕ ਵਿਸ਼ੇਸ਼ ਅਨੁਸ਼ਾਸਨੀ ਕਮੇਟੀ ਬਣਾਈ ਹੈ, ਜਿਸ ਤੋਂ ਬਾਅਦ ਕਮੇਟੀ ਨੇ ਦੋਵਾਂ ਵਕੀਲਾਂ ਰਵਨੀਤ ਕੌਰ ਅਤੇ ਸਿਮਰਨਜੀਤ ਸਿੰਘ ਬਲਾਸੀ ਵਿਰੁੱਧ ਅਨੁਸ਼ਾਸਨੀ....
... 2 hours 50 minutes ago