ਅਮਿਤ ਸ਼ਾਹ ਵਲੋਂ ਨਕਸਲੀਆਂ ਨੂੰ ਢੇਰ ਕਰਨ ਲਈ ਸੁਰੱਖਿਆ ਬਲਾਂ ਦੀ ਸ਼ਲਾਘਾ
 
                  
ਨਵੀਂ ਦਿੱਲੀ, 9 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਨੈਸ਼ਨਲ ਪਾਰਕ ਖੇਤਰ ਦੇ ਜੰਗਲਾਂ ਵਿਚ 31 ਨਕਸਲੀਆਂ ਨੂੰ ਢੇਰ ਕਰਨ ਲਈ ਸੁਰੱਖਿਆ ਬਲਾਂ ਦੀ ਸ਼ਲਾਘਾ ਕੀਤੀ। ਗ੍ਰਹਿ ਮੰਤਰੀ ਸ਼ਾਹ ਨੇ ਨਕਸਲੀਆਂ ਵਿਰੁੱਧ ਕਾਰਵਾਈਆਂ ਨੂੰ ਭਾਰਤ ਨੂੰ ਨਕਸਲ ਮੁਕਤ ਬਣਾਉਣ ਦੀ ਦਿਸ਼ਾ ਵਿਚ "ਵੱਡੀ ਸਫਲਤਾ" ਦੱਸਿਆ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            