ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਸਮੀਖਿਆ ਮੀਟਿੰਗ

ਨਵੀਂ ਦਿੱਲੀ, 11 ਫਰਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚ ਕੇਂਦਰੀ ਸੁਰੱਖਿਆ ਬਲਾਂ ਨਾਲ ਸਮੀਖਿਆ ਮੀਟਿੰਗ ਕੀਤੀ।