ਪਿੰਡ ਤਿੰਮੋਵਾਲ 'ਚ ਮੋਟਰਸਾਈਕਲ ਸਵਾਰਾਂ ਮੌਜੂਦਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ, ਗੰਭੀਰ ਜ਼ਖਮੀ
.jpg)
ਟਾਂਗਰਾ, 13 ਫਰਵਰੀ (ਹਰਜਿੰਦਰ ਸਿੰਘ ਕਲੇਰ)-ਪਿੰਡ ਤਿੰਮੋਵਾਲ ਵਿਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਪਿੰਡ ਤਿੰਮੋਵਾਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਹਰਵਿੰਦਰ ਸਿੰਘ ਉਰਫ ਝੰਡਾ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ l