ਮਨੀਪੁਰ 'ਚ ਰਾਸ਼ਟਰਪਤੀ ਸ਼ਾਸਨ ਹੋਇਆ ਲਾਗੂ

ਮਨੀਪੁਰ, 13 ਫਰਵਰੀ-ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ ਹੈ। ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ 9 ਫਰਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।