ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
 
ਚੰਡੀਗੜ੍ਹ, 21 ਮਾਰਚ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਭਾਸ਼ਣ ਦੇ ਰਹੇ ਹਨ।