ਯੂਟਿਊਬਰ ਦੇ ਘਰ 'ਤੇ ਗ੍ਰਨੇਡ ਸੁੱਟਣ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 22 ਮਾਰਚ-ਯੂਟਿਊਬਰ ਦੇ ਘਰ 'ਤੇ ਗ੍ਰਨੇਡ ਸੁੱਟਣ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਮੁਲਾਜ਼ਮ ਦਾ ਪੁੱਤਰ ਵੀ ਇਸ ਵਿਚ ਸ਼ਾਮਿਲ ਹੈ। ਹੁਣ ਤੱਕ ਇਸ ਮਾਮਲੇ ਵਿਚ ਦੋ ਐਨਕਾਊਂਟਰ ਵੀ ਹੋਏ ਹਨ।