ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸਾਢੇ 4 ਕਿਲੋ ਹੈਰੋਇਨ ਸਮੇਤ ਵਿਅਕਤੀ ਕਾਬੂ

ਅੰਮ੍ਰਿਤਸਰ, 22 ਮਾਰਚ-ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 4 ਕਿਲੋ 500 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।