JALANDHAR WEATHER

ਕਾਂਗਰਸ ਵਲੋਂ ਪਾਰਟੀ ਸੰਗਠਨ ਲਈ ਵੱਖ-ਵੱਖ ਕਮੇਟੀਆਂ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 23 ਮਾਰਚ - ਇਕ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ 8 ਅਤੇ 9 ਅਪ੍ਰੈਲ ਨੂੰ ਅਹਿਮਦਾਬਾਦ ਵਿਚ ਹੋਣ ਵਾਲੀ ਏਆਈਸੀਸੀ ਦੀ ਮੀਟਿੰਗ ਤੋਂ ਪਹਿਲਾਂ ਪ੍ਰਭਾਵਸ਼ਾਲੀ ਪਾਰਟੀ ਸੰਗਠਨ ਲਈ ਵੱਖ-ਵੱਖ ਕਮੇਟੀਆਂ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ