ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਆਸਾਮ ਦੀ ਜੇਲ੍ਹ ਕੀਤਾ ਗਿਆ ਸ਼ਿਫਟ
ਬਠਿੰਡਾ, 23 ਮਾਰਚ - ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੀਤੀ ਦੇਰ ਰਾਤ ਬਠਿੰਡਾ ਦੀ ਹਾਈ ਸਿਕਿਓਰਿਟੀ ਜੇਲ੍ਹ ਤੋਂ ਆਸਾਮ ਦੀ ਸਿਲਚਰ ਜੇਲ੍ਹ ਵਿਚ ਸ਼ਿਫਟ ਕਰ ਦਿੱਤਾ ਗਿਆ। ਜੱਗੂ ਭਗਵਾਨਪੁਰੀਆ ਉੱਪਰ 100 ਤੋਂ ਵੱਧ ਮਾਮਲੇ ਦਰਜ ਹਨ।
;
;
;
;
;
;
;
;