16ਵਿਧਾਇਕ ਸੁੱਖੀ ਦੇ ਭਾਸ਼ਣ ਦੌਰਾਨ ਵਿਧਾਨ ਸਭਾ ’ਚ ਹੰਗਾਮਾ
ਚੰਡੀਗੜ੍ਹ, 30 ਦਸੰਬਰ- ਜਿਵੇਂ ਹੀ ਵਿਧਾਨ ਸਭਾ ਵਿਚ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਬੋਲਣਾ ਸ਼ੁਰੂ ਕੀਤਾ, ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿਸ ਪਾਰਟੀ ਨਾਲ ਸੰਬੰਧਿਤ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਉਹ ਸਪੱਸ਼ਟ ਕਰਨ....
... 5 hours 8 minutes ago