13ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 3 ਫਰਵਰੀ- ਸ਼੍ਰੋੇਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ, ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਵਿਚੋਂ ਰਿਹਾਈ ਪਿੱਛੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮਿਲਣ ਪੁੱਜੇ। ਇਸ ਮੌਕੇ ਅਕਾਲੀ ਦਲ ਦੇ ਦੋਵੇਂ ਸਿਰਮੌਰ ਆਗੂ ਕਾਫੀ ਖੁਸ਼ ਨਜ਼ਰ ਆਏ...
... 13 hours 27 minutes ago