ਕੇ.ਐਲ. ਰਾਹੁਲ ਅਤੇ ਆਥੀਆ ਸ਼ੈੱਟੀ ਦੇ ਘਰ ਆਈ ਨੰਨ੍ਹੀ ਪਰੀ
ਮੁੰਬਈ ,24 ਮਾਰਚ - ਭਾਰਤੀ ਬੱਲੇਬਾਜ਼ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਬੱਚੀ ਦੇ ਪਿਤਾ ਬਣੇ ਹਨ । ਇਹ ਖੁਸ਼ਖਬਰੀ ਕੇਐਲ ਰਾਹੁਲ ਅਤੇ ਪਤਨੀ ਆਥੀਆ ਸ਼ੈੱਟੀ ਨੇ ਸੋਸ਼ਲ ਮੀਡੀਆ ਹੈਂਡਲ 'ਤੇ ਘਰ ਵਿਚ ਨਵੇਂ ਮੈਂਬਰ ਦੇ ਆਉਣ ਦਾ ਐਲਾਨ ਕਰਨ ਲਈ ਇਕ ਛੋਟਾ ਅਤੇ ਭਾਵੁਕ ਸੰਦੇਸ਼ ਸਾਂਝਾ ਕੀਤਾ। ਇੰਡਸਟਰੀ ਦੇ ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਉਸ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।