ਪੰਜਾਬ ਵਿਧਾਨ ਸਭਾ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ

ਚੰਡੀਗੜ੍ਹ, 25 ਮਾਰਚ- ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਸਪੀਕਰ ਪੁੱਜੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਹਾਂ ਦਾ ਸਦਨ ਵਿਚ ਪੁੱਜਣ ’ਤੇ ਸਵਾਗਤ ਕੀਤਾ।