6ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸ਼ਿਮਲਾ, 21 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ਿਮਲਾ ਦੇ ਡੀ.ਸੀ. ਨੂੰ ਧਮਕੀ ਭਰੀ ਮੇਲ ਮਿਲੀ ਹੈ, ਜਿਸ ਵਿਚ ਗਣਤੰਤਰ ਦਿਵਸ 'ਤੇ ਸੁਖਵਿੰਦਰ ਸਿੰਘ ਸੁੱਖੂ...
... 1 hours 18 minutes ago