13ਸਿੱਖ ਸਾਬਕਾ ਫ਼ੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦੇ ਮਾਮਲੇ ’ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਖ਼ਤ ਕਾਰਵਾਈ ਕਰਨ ਲਈ ਕਿਹਾ
ਅੰਮ੍ਰਿਤਸਰ, 5 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਨਗਰ ਵਿੱਚ ਇੱਕ ਕਿਰਤੀ ਸਿੱਖ ਕਿਸਾਨ (ਸਾਬਕਾ ਫ਼ੌਜੀ) ਸ. ਕੁਲਦੀਪ ਸਿੰਘ ਅਤੇ ਉਸਦੇ ਪੁੱਤਰ ਕਾਕਾ ਸੁਮਨਪ੍ਰੀਤ ਸਿੰਘ (16) ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਗੰਭੀਰ ਨੋਟਿਸ ਲਿਆ ਹੈ...
... 3 hours 14 minutes ago